ਅਵਤਾਰ ਸਿੰਘ ਮੱਕੜ ਨੂੰ ਸਦਮਾ, ਪੁੱਤਰ ਦਾ ਦੇਹਾਂਤ (sgpc president sons dead)


ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਪੁੱਤਰ ਤਜਿੰਦਰਪਾਲ ਸਿੰਘ ਮੱਕੜ ਦੀ  ਲੰਬੀ ਬੀਮਾਰੀ ਤੋਂ ਬਾਅਦ ਪੀ. ਜੀ. ਆਈ. ਚੰਡੀਗੜ੍ਹ ਵਿਚ ਮੌਤ ਹੋ ਗਈ। ਉਹ ਕਿਡਨੀ ਅਤੇ ਲੀਵਰ ‘ਚ ਪਾਣੀ ਭਰਣ ਕਾਰਨ ਕਾਫੀ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਨੂੰ ਡੀ. ਐਮ. ਸੀ. ਲੁਧਿਆਣਾ ਅਤੇ ਦਿੱਲੀ ਵਿਚ ਵੀ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਆਪਣਾ ਆਖਰੀ ਸਾਹ ਪੀ. ਜੀ. ਆਈ. ਚੰਡੀਗੜ੍ਹ ਵਿਖੇ ਲਿਆ।
ਸੂਤਰਾਂ ਨੇ ਦੱਸਿਆ ਕਿ ਤਜਿੰਦਰਪਾਲ ਸਿੰਘ ਮੱਕੜ ਐਤਵਾਰ ਰਾਤ ਤੋਂ ਹੀ ਵੈਂਟੀਲੇਟਰ ‘ਤੇ ਸਨ। 38 ਸਾਲਾ ਤਜਿੰਦਰਪਾਲ ਸਿੰਘ ਮੱਕੜ ਪਰਿਵਾਰ ‘ਚ ਬਹੁਤ ਚਹੇਤੇ ਸਨ ਅਤੇ ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ (ਇਕ ਬੇਟਾ ਅਤੇ ਇਕ ਬੇਟੀ) ਛੱਡ ਗਏ ਹਨ। ਤਜਿੰਦਰਪਾਲ ਮੱਕੜ ਦਾ ਅੰਤਿਮ ਸੰਸਕਾਰ ਮੰਗਲਵਾਰ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਵਿਖੇ ਹੋਵੇਗਾ।  ਪੁੱਤਰ ਦੀ ਮੌਤ ਦੀ ਖਬਰ ਫੈਲਣ ਤੋਂ ਬਾਅਦ ਜਥੇਦਾਰ ਮੱਕੜ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ।

Chandigarh”- Shiromani Gurdawara committee president Avtar Singh Makkad sons tejinderpal singh makkad dead due to sickness in kidney and liver. Today in P.G.I he was taken his last breath 38 year old. may god give strength to family

source:jagbani

Advertisements

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google+ photo

You are commenting using your Google+ account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

w

Connecting to %s